ਹਾਕੀ ਖਿਡਾਰੀਆਂ ਦੇ ਪਰਿਵਾਰਾਂ 'ਚ ਲੱਡੂਆਂ ਦਾ ਅਦਾਨ ਪ੍ਰਦਾਨ - ਉਲੰਪਿਕ ਜਿੱਤਣਾ
🎬 Watch Now: Feature Video
ਫਰੀਦਕੋਟ: ਭਾਰਤੀ ਹਾਕੀ ਟੀਮ ਦੇ ਕੁਆਰਟਰ ਫਾਈਨਲ ਮੈਚ ਜਿੱਤਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ 'ਚ ਖੁਸ਼ੀ ਦਾ ਮਾਹੌਲ ਹੈ। ਇਸ ਸਬੰਧੀ ਖਿਡਾਰੀ ਰੁਪਿੰਦਰ ਸਿੰਘ ਦੇ ਪਰਿਵਾਰ ਵਲੋਂ ਮਠਿਆਈ ਵੰਡ ਕੇ ਖੁਸ਼ੀ ਮਨਾਈ ਗਈ। ਰੁਪਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਕਿ ਉਨ੍ਹਾਂ ਨੂੰ ਪੁਰੀ ਉਮੀਦ ਹੈ ਕਿ ਭਾਰਤੀ ਹਾਕੀ ਟੀਮ ਗੋਲਡ ਮੈਡਲ ਲੈਕੇ ਹੀ ਵਾਪਸ ਪਰਤੇਗੀ। ਉਨ੍ਹਾਂ ਦਾ ਕਹਿਣਾ ਕਿ ਉਲੰਪਿਕ ਜਿੱਤਣਾ ਰੁਪਿੰਦਰ ਦਾ ਸੁਪਨਾ ਹੈ ਇਸ ਲਈ ਹੀ ਉਸ ਨੇ ਹੁਣ ਤੱਕ ਵਿਆਹ ਨਹੀਂ ਕਰਵਾਇਆ ਸੀ।