ਬਲਾਕ ਮਾਹਿਲਪੁਰ ਵਿਖੇ ਕਿਸਾਨ ਜਥੇਬੰਦੀਆਂ ਨੇ ਸਾਂਝੀ ਕੀਤੀ ਖੁਸ਼ੀ - Three agricultural laws
🎬 Watch Now: Feature Video
ਹੁਸ਼ਿਆਰਪੁਰ: ਕੇਂਦਰ ਦੀ ਬੀਜੇਪੀ ਸਰਕਾਰ (BJP government) ਵੱਲੋਂ ਖੇਤੀਬਾੜੀ ਬਿੱਲਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਜਿੱਥੇ ਕਿਸਾਨ ਜਥੇਬੰਦੀਆਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ, ਉੱਥੇ ਹੀ ਇਸ ਸੰਬੰਧ ਵਿੱਚ ਗੜ੍ਹਸ਼ੰਕਰ ਦੇ ਬਲਾਕ ਮਾਹਿਲਪੁਰ ਵਿਖੇ ਕਿਸਾਨ ਯੂਨੀਅਨ ਵੱਲੋਂ ਲੱਡੂ ਵੰਡਕੇ ਖੁਸ਼ੀ ਮਨਾਈ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਖੁਸ਼ੀ ਕਰੋੜਾਂ ਪੈਸਾ ਅਤੇ 750 ਦੇ ਕਰੀਬ ਕੀਮਤੀ ਜਾਨਾਂ ਜਾਣ ਤੋਂ ਬਾਅਦ ਇਹ ਖੁਸ਼ੀ ਪ੍ਰਾਪਤ ਹੋਈ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਪਾਰਲੀਮੈਂਟ ਵਿੱਚ ਬਿੱਲ ਰੱਦ ਹੋਣ ਤੱਕ ਇਹ ਸੰਗਰਸ਼ ਜਾਰੀ ਰਹੇਗਾ।