ਹਰਦੀਪ ਪੁਰੀ ਦੀ ਪਾਰਟੀ ਵਰਕਰਾਂ ਨਾਲ ਮੀਟਿੰਗ, ਚੋਣ ਪ੍ਰਚਾਰ ਦੀ ਰਣਨੀਤੀ 'ਤੇ ਚਰਚਾ - lok sabha elections
🎬 Watch Now: Feature Video
ਅੰਮ੍ਰਿਤਸਰ: ਅੰਮ੍ਰਿਤਸਰ ਤੋ ਭਾਜਪਾ ਉਮੀਦਵਾਰ ਹਰਦੀਪ ਪੁਰੀ ਨੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਹਰਦੀਪ ਪੁਰੀ ਆਪਣੀ ਜਿੱਤ ਨੂੰ ਯਕੀਨੀ ਬਣਾਉਣ ਲਈ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਨਾਲ ਮੀਟਿੰਗਾ ਕਰ ਰਹੇ ਹਨ। ਮੀਟਿੰਗ ਦੌਰਾਨ ਚੋਣਾਂ ਦੀ ਅਗਲੀ ਰਣਨੀਤੀ ਤਿਆਰ ਕਰਨ ਬਾਰੇ ਚਰਚਾ ਕੀਤੀ ਜਾ ਰਹੀ ਹੈ। ਹਰਦੀਪ ਪੁਰੀ ਨੇ ਕਿਹਾ ਕਿ ਅੰਮ੍ਰਿਤਸਰ ਲੋਕ ਸਭਾ ਹਲਕਾ ਕਾਫ਼ੀ ਵੱਡਾ ਹੈ, ਜਿਸ ਕਰਕੇ ਸ਼ਾਮ ਤੱਕ ਮੀਟਿੰਗਾਂ ਦਾ ਸਿਲਸਿਲਾ ਖ਼ਤਮ ਹੋ ਜਾਵੇਗਾ ਤੇ ਉਹ ਪੂਰੀ ਤਰ੍ਹਾਂ ਚੋਣ ਮੈਦਾਨ ਵਿੱਚ ਨਿਤਰ ਜਾਣਗੇ।