ਕੈਪਟਨ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਨੌਜਵਾਨਾਂ ਨੂੰ ਦਿੱਤਾ ਝੂਠ ਦੀ ਰਾਜਨੀਤੀ ਕਰਨ ਦਾ ਸੁਨੇਹਾ: ਹਰਿੰਦਰਪਾਲ ਸਿੰਘ ਚੰਦੂਮਾਜਰਾ - chandumajra interview against punjab government
🎬 Watch Now: Feature Video
ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕਰਦੇ ਹੋਏ ਸਨੌਰ ਤੋਂ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਨਸ਼ਿਆਂ ਦੇ ਮੁੱਦੇ 'ਤੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਚਾਰ ਹਫ਼ਤਿਆਂ ਵਿੱਚ ਨਸ਼ਾ ਖ਼ਤਮ ਕਰਨ ਵਾਲੀ ਗੱਲ ਬਾਰੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਸੋਚਣਾ ਚਾਹੀਦਾ ਸੀ ਕਿ ਜੋ ਚੀਜ਼ ਹੋ ਹੀ ਨਹੀਂ ਸਰਦੀ ਓਹਦੇ ਲਈ ਗੁਟਕਾ ਸਾਹਿਬ ਦੀ ਸਹੁੰ ਚੁੱਕਣਾ ਗੁਟਕਾ ਸਾਹਿਬ ਦੀ ਵੀ ਬੇਅਦਬੀ ਹੈ ਅਤੇ ਲੋਕਾਂ ਨਾਲ ਵੀ ਧੋਖਾ ਹੈ।
Last Updated : Dec 8, 2019, 7:02 PM IST