ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਕਾਂਗਰਸ ਦੇ ਆਪਣੇ ਵਿਧਾਇਕ ਦੁਖੀ: ਹਰਿੰਦਰਪਾਲ ਸਿੰਘ ਚੰਦੂਮਾਜਰਾ - harinderpal singh chandumajra
🎬 Watch Now: Feature Video
ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕਰਦੇ ਹੋਏ ਸਨੌਰ ਤੋਂ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਕਾਂਗਰਸ ਦੇ ਆਪਣੇ ਵਿਧਾਇਕ ਦੁਖੀ ਹਨ।