ਮਲੇਰਕੋਟਲਾ ਬੇਅਦਬੀ ਮਾਮਲੇ 'ਤੇ ਕੀ ਬੋਲੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ? - punjabi khabran
🎬 Watch Now: Feature Video
ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਮਲੇਰਕੋਟਲਾ ਬੇਅਦਬੀ ਮਾਮਲੇ 'ਤੇ ਪ੍ਰਤੀਕਰਮ ਦਿੰਦੇ ਹੋਏ ਕਿਹਾ ਕਿ ਸੂਬੇ 'ਚ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ। ਲੋਕਾਂ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਦੀ ਡੁੰਗਾਈ ਨਾਲ ਜਾਂਚ ਕਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।