ਹਰਪਾਲ ਚੀਮਾ ਨੇ ਕੈਪਟਨ ਸਰਕਾਰ ਨੂੰ ਯਾਦ ਕਰਵਾਏ ਵਾਅਦੇ - Captain Government
🎬 Watch Now: Feature Video
ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਕੇ ਕੈਪਟਨ ਸਰਕਾਰ ਨੂੰ ਉਨ੍ਹਾਂ ਦੇ ਵਾਅਦੇ ਯਾਦ ਕਰਵਾਏ। ਉਨ੍ਹਾਂ ਕਿਹਾ ਕਿ ਸਕੂਲਾ ਦੀਆਂ ਇਮਾਰਤਾ ਨਹੀਂ ਹਨ, ਬੱਚਿਆਂ ਦੀਆਂ ਸਕੂਲਾਂ 'ਚ ਮੁੱਢਲੀ ਜ਼ਰੂਰਤਾਂ ਹੀ ਪੂਰੀਆਂ ਨਹੀਂ ਹੋ ਪਾ ਰਹੀਆਂ ਹਨ। ਉਨ੍ਹਾਂ ਸਕੂਲ ਦੇ ਮੁੱਦੇ ਨੂੰ ਲੈ ਕੇ ਕੈਪਟਨ ਸਰਕਾਰ 'ਤੇ ਜੰਮ ਕੇ ਨਿਸ਼ਾਨੇ ਸਾਧੇ। ਦੂਜੇ ਪਾਸੇ ਬਹਿਬਲ ਕਲਾਂ, ਬਰਗਾੜੀ ਤੇ ਕੋਟਕਪੂਰਾ ਗੋਲੀਕਾਂਡ ਦੇ ਸਾਰੇ ਮਾਮਲਿਆਂ ਨੂੰ ਲੈ ਕੇ ਉਨ੍ਹਾਂ ਨੇ ਕੇਂਦਰ ਸਰਕਾਰ 'ਤੇ ਅਕਾਲੀ ਦਲ 'ਤੇ ਕਈ ਨਿਸ਼ਾਨੇ ਵਿੰਨ੍ਹੇ।