ਬੇਅਦਬੀ ਮਾਮਲੇ ਵਿੱਚ ਹੁਣ ਇਨਸਾਫ ਦੀ ਉਮੀਦ: ਹਰਪਾਲ ਚੀਮਾ - ਹਰਪਾਲ ਚੀਮਾ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-4661866-thumbnail-3x2-cheema.jpg)
ਜ਼ਿਲ੍ਹਾ ਸੰਗਰੂਰ ਦੇ ਮਲੇਰਕੋਟਲਾ ਵਿੱਚ ਕਰੀਬ ਤਿੰਨ ਸਾਲ ਪਹਿਲਾਂ ਧਾਰਮਿਕ ਗ੍ਰੰਥ ਦੀ ਬੇਅਦਬੀ ਮਾਮਲੇ ਵਿੱਚ ਦੋਸ਼ੀ ਬਣਾਏ ਗਏ ਦਿੱਲੀ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਦੇ ਨਾਲ ਜੁੜੇ ਮਾਮਲੇ ਨੂੰ ਲੈ ਕੇ ਸੰਗਰੂਰ ਦੀ ਅਦਾਲਤ ਵਿੱਚ ਸੁਣਵਾਈ ਦੌਰਾਨ ਗਵਾਹਾਂ ਦੇ ਬਿਆਨ ਦਰਜ ਕੀਤੇ ਗਏ। ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਹੁਣ ਇਨਸਾਫ ਦੀ ਉਮੀਦ ਹੈ।