thumbnail

ਫ਼ੋਟੋ ਖਿਚਵਾਉਣ ਲਈ ਇੱਕ ਦਿਨ ਮੰਡੀਆਂ ਦਾ ਜਾਇਜ਼ਾ ਲੈਣ ਗਏ ਕੈਪਟਨ: ਹਰਸਿਮਰਤ ਬਾਦਲ

By

Published : Apr 29, 2019, 11:15 PM IST

ਬਠਿੰਡਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਮਾਨਸਾ ਵਿਖੇ ਚੋਣ ਪ੍ਰਚਾਰ ਦੌਰਾਨ ਸੂਬਾ ਸਰਕਾਰ 'ਤੇ ਸਾਧਿਆ ਨਿਸ਼ਾਨਾ। ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸਬੰਧੀ ਸਰਕਾਰ 'ਤੇ ਮਾੜੇ ਪ੍ਰਬੰਧਾਂ ਦਾ ਲਗਾਇਆ ਦੋਸ਼।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.