ਸਿਹਤ ਮੰਤਰੀ ਆਪਣੀ ਅਸਫ਼ਲਤਾ ਦੇ ਲਈ ਦੇਣ ਅਸਤੀਫਾ: ਮਜੀਠੀਆ
🎬 Watch Now: Feature Video
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕੋਰੋਨਾ ਵਾਇਰਸ ਨਾਲ ਨਜਿੱਠਣ ਵਿੱਚ ਅਸਫਲ ਰਹਿਣ 'ਤੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਦੇ ਅਸਤੀਫੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਜਿਹੜਾ ਸਿਹਤ ਮੰਤਰੀ ਇਸ ਗੰਭੀਰ ਸਕੰਟ ਦੇ ਸਮੇਂ ਵੀ ਲੋਕਾਂ ਨੂੰ ਨਹੀਂ ਮਿਲ ਸਕਦਾ ਤਾਂ ਫਿਰ ਇਸ ਬਿਮਾਰੀ ਨਾਲ ਲੜਣਾ ਮੁਸ਼ਕਲ ਹੈ। ਇਸ ਮੌਕੇ ਉਨ੍ਹਾਂ ਕੇਰਲਾ ਦੀ ਖੱਬੇ ਮੋਰਚੇ ਦੀ ਸਰਕਾਰ ਵੱਲੋਂ ਕੋਰੋਨਾ ਨਾਲ ਸੁਚੱਜੇ ਢੰਗ ਨਾਲ ਨਜਿੱਠਣ ਲਈ ਸਿਫ਼ਤ ਕੀਤੀ।