ਭਾਰੀ ਮੀਂਹ ਤੇ ਗੜ੍ਹੇਮਾਰੀ ਨੇ ਲਹਿਰਾਗਾਗਾ ਦੇ ਕਿਸਾਨਾਂ ਦੀ ਫ਼ਸਲ ਕੀਤੀ ਬਰਬਾਦ - heavy rain destroy wheat cop in lehragaga
🎬 Watch Now: Feature Video
ਭਾਰੀ ਮੀਂਹ ਅਤੇ ਗੜ੍ਹੇਮਾਰੀ ਕਾਰਨ ਲਹਿਰਾਗਾਗਾ ਵਿੱਚ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ। ਲਹਿਰਾਗਾਗਾ ਦੇ 25 ਦੇ ਕਰੀਬ ਪਿੰਡਾਂ ਦੇ ਕਿਸਾਨਾਂ ਨੂੰ ਇਸ ਨੁਕਸਾਨ ਦਾ ਮੂੰਹ ਦੇਖਣਾ ਪਿਆ ਅਤੇ ਪਸ਼ੂਆਂ ਦੇ ਲਈ ਉਗਾਇਆ ਚਾਰਾ ਵੀ ਤਬਾਹ ਹੋ ਗਿਆ। ਤਕਰੀਬਨ 1 ਘੰਟੇ ਦੇ ਅੰਦਰ ਹੀ ਕਿਸਾਨਾਂ ਦੀ ਕਣਕ ਦੀ ਫ਼ਸਲ ਅਤੇ ਪਸ਼ੂਆਂ ਦਾ ਚਾਰਾ ਵੀ ਬਰਬਾਦ ਹੋ ਗਿਆ।