ਬਹਿਬਲ ਕਲਾ ਗੋਲੀ ਕਾਂਡ 'ਤੇ ਅਦਾਲਤ ਵਿੱਚ 12 ਮਈ ਨੂੰ ਹੋਵੇਗੀ ਸੁਣਵਾਈ - ig paramraj umranangal case

🎬 Watch Now: Feature Video

thumbnail

By

Published : Feb 26, 2020, 6:27 PM IST

Updated : Feb 26, 2020, 7:44 PM IST

ਜਨਵਰੀ 2019 ਵਿੱਚ ਬਹਿਬਲ ਕਲਾ ਗੋਲੀ ਕਾਂਡ ਤੇ ਬੇਅਦਬੀ ਮਾਮਲਿਆਂ ਦੀ ਜਾਂਚ ਐੱਸਆਈਟੀ ਨੇ ਕੀਤੀ। ਇਸ ਤੋਂ ਬਾਅਦ ਪਰਮਰਾਜ ਉਮਰਾਨੰਗਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਪਰਮਰਾਜ ਉਮਰਾਨੰਗਲ ਨੇ ਹਾਈਕੋਰਟ ਦਾ ਰੁੱਖ ਕੀਤਾ ਸੀ। ਉਮਰਾਨੰਗਲ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਖ਼ਲ ਕਰ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਐੱਸਆਈਟੀ ਵੱਲੋਂ ਦਰਜ ਕੀਤੀਆਂ ਐੱਫਆਈਆਰ ਦੇ ਰਿਕਾਰਡ ਦੀ ਮੰਗ ਕੀਤੀ ਹੈ। ਹੁਣ ਹਾਈਕੋਰਟ ਵੱਲੋਂ ਇਸ ਮਾਮਲੇ ਦੀ ਅਗਲੇਰੀ ਕਾਰਵਾਈ 12 ਮਈ ਦੀ ਰੱਖੀ ਗਈ ਹੈ।
Last Updated : Feb 26, 2020, 7:44 PM IST

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.