ਬਟਾਲਾ 'ਚ ਹਿੰਦੂ ਸੰਗਠਨਾਂ ਨੇ ਪੰਜਾਬ ਸਰਕਾਰ ਖਿਲਾਫ਼ ਦਿੱਤਾ ਧਰਨਾ - gurdaspur latest news

🎬 Watch Now: Feature Video

thumbnail

By

Published : Feb 19, 2020, 7:43 PM IST

ਗੁਰਦਾਸਪੁਰ ਦੇ ਬਟਾਲਾ 'ਚ ਹਿੰਦੂ ਸੰਗਰਨਾਂ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ 'ਚ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦਾ ਵੀ ਪੁਤਲਾ ਸਾੜਿਆ। ਹਿੰਦੂ ਸੰਗਠਨਾਂ ਦੇ ਨੇਤਾਵਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਿੰਦੂ ਨੇਤਾਵਾਂ ਦੀ ਸਰੁੱਖਿਆ ਦੀ ਆਖ ਲਈ ਸੀ, ਪਰ ਹੁਣ ਸੂਬਾ ਸਰਕਾਰ ਨੇ ਇਹ ਆਖ ਵਾਪਿਸ ਲੈ ਲਈ ਹੈ ਜਿਸ ਕਾਰਨ ਹਿੰਦੂ ਨੇਤਾਵਾਂ 'ਤੇ ਜਾਨਲੇਵਾ ਹਮਲੇ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰਦਰਸ਼ਨ ਸੂਬਾ ਸਰਕਾਰ ਨੂੰ ਸੂਚਿਤ ਕਰਨ ਲਈ ਕੀਤਾ ਗਿਆ ਹੈ, ਕਿ ਉਹ ਹਿੰਦੂ ਨੇਤਾਵਾਂ ਨਾਲ ਇਨਸਾਫ਼ ਕਰਨ। ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਨਾਲ ਇਨਸਾਫ਼ ਨਾ ਹੋਇਆ ਤਾਂ ਉਹ ਹੋਰ ਤੇਜ਼ ਸੰਘਰਸ਼ ਕਰਨਗੇ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.