thumbnail

By

Published : Mar 21, 2019, 8:03 PM IST

Updated : Mar 21, 2019, 10:02 PM IST

ETV Bharat / Videos

VIDEO: ਸਿੱਖ ਕੌਮ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ ਮਹੱਲਾ, ਵੇਖੋ ਖੂਬਸੂਰਤ ਨਜ਼ਾਰਾ

ਸ੍ਰੀ ਅਨੰਦਪੁਰ ਸਾਹਿਬ: ਖ਼ਾਲਸਾਈ ਸ਼ਾਨ ਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਹੋਲਾ ਮਹੱਲਾ 'ਤੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਕਿਲ੍ਹਾ ਆਨੰਦਗੜ੍ਹ ਸਾਹਿਬ, ਗੁਰੂਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਤੇ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਈਆਂ।
Last Updated : Mar 21, 2019, 10:02 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.