ਗੁਰਦੁਆਰਾ ਟਾਹਲੀਆਣਾ ਸਾਹਿਬ 'ਚ ਹੋਲਾ-ਮੁਹੱਲਾ ਦੀ ਧੂਮ - ਸੰਗਤਾਂ ਗੁਰੂ ਘਰ ਨਤਮਸਤਕ
🎬 Watch Now: Feature Video
ਰਾਏਕੋਟ: ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਹੋਲੇ-ਮੁਹੱਲੇ ਦਾ ਤਿਉਹਾਰ ਧੁਮਾਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਗੁਰੂ ਘਰ ਨਤਮਸਤਕ ਹੋਣ ਪਹੁੰਚੀਆਂ। ਇਸ ਮੌਕੇ ਕਵੀਸ਼ਰੀ ਅਤੇ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਨੇ ਸਮਾਗਮ ਦੌਰਾਨ ਪਹੁੰਚੀਆਂ ਸੰਗਤਾਂ ਨੂੰ ਹੋਲੇ ਮਹੱਲੇ ਦੀ ਮਹੱਤਤਾ ਦੱਸਦਿਆਂ ਇਤਿਹਾਸ ਬਾਰੇ ਚਾਨਣਾ ਪਾਇਆ ਗਿਆ।