ਸ਼ਿਲਾਂਗ 'ਚ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੂਬਾ ਸਰਕਾਰ ਤੋਂ ਕੀਤਾ ਜਵਾਬ ਤਲਬ - Home Ministry sent notice to Meghalaya govt.
🎬 Watch Now: Feature Video
ਮੇਘਾਲਿਆ ਦੇ ਸ਼ਿਲਾਂਗ 'ਚ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੂਬਾ ਸਰਕਾਰ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ ਤਾਂ ਜੋ ਇਸ ਮਾਮਲੇ ਨੂੰ ਜਲਦੀ ਹੀ ਹੱਲ ਕੀਤਾ ਜਾ ਸਕੇ।
TAGGED:
punjabi in shillong