ਪ੍ਰੀਖਿਆ 'ਚ 80 ਫ਼ੀਸਦੀ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ - ਵਿਦਿਅਕ ਚੇਤਨਾ ਵੈੱਲਫੇਅਰ ਸੁਸਾਇਟੀ
🎬 Watch Now: Feature Video
ਵਿਦਿਅਕ ਚੇਤਨਾ ਵੈੱਲਫੇਅਰ ਸੁਸਾਇਟੀ ਮਾਨਸਾ ਵੱਲੋਂ ਸਾਲਾਨਾ ਚੌਥਾਂ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਦਸਵੀਂ, ਗਿਆਰਵੀਂ, ਬਾਰ੍ਹਵੀਂ ਅਤੇ ਬੀਏ ਵਿੱਚੋਂ 80 ਫ਼ੀਸਦੀ ਨੰਬਰ ਲੈਣ ਵਾਲੇ 200 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚੋਂ ਵਿਦਿਆਰਥੀਆਂ ਨੇ ਹਿੱਸਾ ਲਿਆ।