ਹੁਸ਼ਿਆਰਪੁਰ : ਜਨਤਾ ਕਰਫਿਊ ਦੌਰਾਨ ਖੁੱਲ੍ਹੇ ਰਹੇ ਸ਼ਰਾਬ ਦੇ ਠੇਕੇ - ਸ਼ਰਾਬ ਦੇ ਠੇਕੇਦਾਰਾਂ

🎬 Watch Now: Feature Video

thumbnail

By

Published : Mar 22, 2020, 5:27 PM IST

ਪੂਰੇ ਭਾਰਤ ਵਿੱਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਨਤਾ ਕਰਫਿਊ ਦੇ ਅਸਰ ਵੇਖਣ ਨੂੰ ਮਿਲਿਆ ਹੈ। ਹੁਸ਼ਿਆਰਪੁਰ ਵਿੱਚ ਵੀ ਲੋਕਾਂ ਨੇ ਪ੍ਰਧਾਨ ਮੰਤਰੀ ਦੀ ਅਪੀਲ ਨੂੰ ਮੰਨਦੇ ਹੋਏ ਜਨਤਾ ਕਰਫਿਊ ਨੂੰ ਲਾਗੂ ਕੀਤਾ ਹੈ। ਇਸੇ ਦੌਰਾਨ ਸ਼ਹਿਰ ਵਿੱਚ ਸ਼ਰਾਬ ਦੇ ਠੇਕੇਦਾਰਾਂ ਨੇ ਆਪਣੇ ਠੇਕੇ ਖੁੱਲ੍ਹੇ ਰੱਖ ਇਸ ਅਪੀਲ ਦੀਆਂ ਧੱਜੀਆਂ ਸ਼ਰੇਆਮ ਉਡਾਈਆਂ ਹਨ। ਇਸ ਮੌਕੇ ਜਦੋਂ ਫੋਨ 'ਤੇ ਪੱਤਰਕਾਰਾਂ ਨੇ ਠੇਕੇਦਾਰ ਨਾਲ ਗੱਲ ਕੀਤੀ ਤਾਂ ਉਸ ਨੇ ਕਿਹਾ ਕਿ ਉਨ੍ਹਾਂ ਨੂੰ ਠੇਕੇ ਖੁੱਲ੍ਹੇ ਰੱਖਣ ਦੀ ਸਰਕਾਰੀ ਅਗਿਆ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.