ਪੁਲਿਸ ਵੱਲੋਂ ਛਾਪੇਮਾਰੀ ਦੌਰਾਨ ਹਜ਼ਾਰਾਂ ਲੀਟਰ ਲਾਹਣ ਤੇ ਹੋਰ ਸਮਾਨ ਬਰਾਮਦ - ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ
🎬 Watch Now: Feature Video
ਹੁਸ਼ਿਆਰਪੁਰ: ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ, ਸ਼ਰਾਬ ਅਤੇ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਦੇ ਉਦੇਸ਼ ਨਾਲ ਆਬਕਾਰੀ ਵਿਭਾਗ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਗਈ, ਵਿਸ਼ੇਸ਼ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਕੇਰੀਆਂ ਦੇ ਐਸ.ਐਚ.ਓ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਧਰੁਮਨ ਐਚ ਨਿੰਬਲੇ ਦੇ ਦਿਸ਼ਾ ਨਿਰਦੇਸ਼ਾ 'ਤੇ ਹੁਸ਼ਿਆਰਪੁਰ ਪੁਲਿਸ ਦੀਆਂ ਵੱਖ- ਵੱਖ ਟੀਮਾਂ ਵੱਲੋਂ ਹਿਮਾਚਲ ਪੁਲਿਸ ਨਾਲ ਸਾਂਝੇ ਤੌਰ 'ਤੇ ਮੰਡ ਖੇਤਰ ਵਿੱਚ ਛਾਪੇਮਾਰੀ ਕਰਕੇ 1 ਲੱਖ 40 ਹਜ਼ਾਰ ਲੀਟਰ ਤੋਂ ਵਧੇਰੇ ਲਾਹਣ, 10 ਭੱਠੀਆਂ ਤੇ ਡਰੱਮ, ਵੱਡੀ ਗਿਣਤੀ ਵਿੱਚ ਕੈਨ ਅਤੇ 9 ਵਾਹਨ ਬਰਾਮਦ ਕੀਤੇ ਹਨ।
TAGGED:
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ