thumbnail

By

Published : Dec 2, 2019, 8:46 PM IST

ETV Bharat / Videos

ਜਬਰ ਜਨਾਹ ਦਾ ਦੋਸ਼ ਲਗਾਉਣ ਵਾਲੀ ਪੀੜਤਾ ਹੋਈ ਲਾਪਤਾ, ਮਾਪਿਆਂ ਨੇ ਪੁਲਿਸ 'ਤੇ ਲਾਏ ਇਲਜ਼ਾਮ

ਹੁਸ਼ਿਆਰਪੁਰ ਦੀ ਰਹਿਣ ਵਾਲੀ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਇੱਕ ਨੌਜਵਾਨ ‘ਤੇ ਜਬਰਜਨਾਹ ਦੇ ਦੋਸ਼ ਲਗਾਉਣ ਵਾਲੀ ਪੀੜਤ ਲੜਕੀ ਲਾਪਤਾ ਹੋ ਗਈ ਹੈ। ਪੀੜਤ ਲੜਕੀ ਦੇ ਮਾਪਿਆਂ ਨੇ ਪ੍ਰੈਸ ਕਲੱਬ ਵਿਖੇ ਥਾਣਾ ਮਾਡਲ ਟਾਊਨ ਦੀ ਪੁਲਿਸ ‘ਤੇ ਢਿੱਲੀ ਕਾਰਵਾਈ ਕਰਨ ਅਤੇ ਥਾਣਾ ਮੁਖੀ ਖਿਲਾਫ ਮੁਲਜ਼ਮਾਂ ਨਾਲ ਮਿਲੀ ਭੁਗਤ ਕਰਕੇ ਕੇਸ ਦਰਜ ਕਰਨ ਦੇ 24 ਦਿਨ ਬਾਅਦ ਵੀ ਮੁਲਜ਼ਮਾਂ ਨੂੰ ਗ੍ਰਿਫਤਾਰ ਨਾ ਕਰਨ ਦੇ ਇਲਜ਼ਾਮ ਲਗਾਏ ਗਏ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.