ਕਿਸਾਨਾਂ ਦੇ ਹੱਕ 'ਚ ਮੋਦੀ ਅਤੇ ਅਮਿਤ ਸ਼ਾਹ ਦੇ ਪੁਤਲੇ ਫ਼ੂਕੇ - ਪੁਤਲੇ ਫ਼ੂਕੇ
🎬 Watch Now: Feature Video
ਅੱਜ ਫਿਲੌਰ ਵਿਖੇ ਏਕਨੂਰ ਵੈੱਲਫੇਅਰ ਸੰਸਥਾ ਵੱਲੋਂ ਕਿਸਾਨਾਂ ਦੀ ਹਮਾਇਤ ਵਿੱਚ ਮੋਦੀ, ਅੰਬਾਨੀ-ਅਡਾਨੀ ਤੇ ਅਮਿਤ ਸ਼ਾਹ ਦੇ ਪੁਤਲੇ ਫ਼ੂਕੇ ਗਏ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਕਰ ਰਹੇ ਇਕਨੂਰ ਵੈਲਫੇਅਰ ਸੰਸਥਾ ਦੇ ਮੈਂਬਰਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਬਿੱਲਾਂ ਨੂੰ ਜਬਰਨ ਕਿਸਾਨਾਂ ਉੱਤੇ ਥੋਪਿਆ ਜਾ ਰਿਹਾ ਹੈ। ਜਿਸ ਦਾ ਉਹ ਜਮ੍ਹਕੇ ਵਿਰੋਧ ਕਰਦੇ ਹਨ ਤੇ ਇਨ੍ਹਾਂ ਬਿਲਾਂ ਨੂੰ ਜਲਦ ਤੋਂ ਜਲਦ ਵਾਪਸ ਲੈਣ ਦੀ ਮੰਗ ਕਰਦੇ ਹਨ।