thumbnail

By

Published : Jun 14, 2020, 3:26 PM IST

ETV Bharat / Videos

ਛੁੱਟੀ ਵਾਲੇ ਦਿਨ ਕੀਤੀ ਤਾਲਾਬੰਦੀ ਮਗਰੋਂ ਫ਼ਤਿਹਗੜ੍ਹ ਸਾਹਿਬ ਦੇ ਬਾਜ਼ਾਰਾਂ 'ਚ ਪਸਰੀ ਸੁੰਨ

ਸ੍ਰੀ ਫਤਿਹਗੜ੍ਹ ਸਾਹਿਬ: ਕੋਰੋਨਾ ਦੇ ਸਮਾਜਿਕ ਫੈਲਾਅ ਦੇ ਡਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਫ਼ਤੇ ਦੇ ਆਖਰੀ ਦਿਨਾਂ ਅਤੇ ਜਨਤਕ ਛੁੱਟੀ ਵਾਲੇ ਦਿਨ ਤਾਲਾਬੰਦੀ ਦੇ ਨਿਰਦੇਸ਼ ਦਿੱਤੇ ਹਨ। ਜਿਸਦੇ ਚੱਲਦਿਆਂ ਹਫ਼ਤੇ ਦੇ ਪਹਿਲੇ ਪੰਜ ਦਿਨ 5 ਵਜੇ ਤੱਕ ਦੁਕਾਨਾਂ ਖੁੱਲ੍ਹੀਆਂ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ, ਉੱਥੇ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਬਾਜ਼ਾਰ ਮੁਕੰਮਲ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਇਸੇ ਤਹਿਤ ਫਤਿਹਗੜ੍ਹ ਸਾਹਿਬ ਦੇ ਸਰਹੰਦ ਵਿੱਚ ਐਤਵਾਰ ਤਾਲਾਬੰਦੀ ਅਸਰ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਪੂਰੇ ਬਾਜ਼ਾਰ ਦੀਆਂ ਦੁਕਾਨਾਂ ਬੰਦ ਦੇਖੀਆਂ ਗਈਆਂ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.