thumbnail

By

Published : Nov 15, 2020, 2:21 PM IST

ETV Bharat / Videos

ਅੰਮ੍ਰਿਤਸਰ 'ਚ ਕਿਸਾਨਾਂ ਨੇ ਦੀਵਾਲੀ 'ਤੇ ਫੂਕਿਆ ਦੇਸ਼ ਦੇ ਪ੍ਰਧਾਨ ਮੰਤਰੀ ਦਾ ਪੁਤਲਾ

ਅੰਮ੍ਰਿਤਸਰ: ਖੇਤੀ ਕਾਨੂੰਨ ਖਿਲਾਫ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਿਸਾਨਾਂ ਵੱਲੋਂ ਵੱਖ-ਵੱਖ ਤਰੀਕੇ ਨਾਲ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਅੱਜ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਬੱਸ ਸਟੈਂਡ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.