ਬਠਿੰਡਾ 'ਚ ਨੰਗੇ ਧੜ ਹੋ ਕੇ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ - 31 ਕਿਸਾਨ ਜਥੇਬੰਦੀਆਂ
🎬 Watch Now: Feature Video
ਬਠਿੰਡਾ: ਕੇਂਦਰ ਸਰਕਾਰ ਖ਼ਿਲਾਫ਼ ਖੇਤੀ ਕਾਨੂੰਨ ਅਤੇ ਨਰਮੇ ਦੀ ਐਮਐਸਪੀ ਭਾਅ ਮੁਤਾਬਕ ਖ਼ਰੀਦ ਨਾ ਹੋਣ ਕਰਕੇ ਕਿਸਾਨਾਂ ਵੱਲੋਂ ਨੰਗੇ ਧੜ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਨੇ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਨੰਗੇ ਧੜ ਵਿੱਚ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ ਕਿਉਂਕਿ ਕੇਂਦਰ ਸਰਕਾਰ ਨੇ ਪਹਿਲਾਂ ਖੇਤੀ ਕਾਨੂੰਨ ਬਣਾਏ ਅਤੇ ਹੁਣ ਨਰਮੇ ਦੀ ਐਮਐਸਪੀ ਭਾਅ ਦੇ ਮੁਤਾਬਕ ਖ਼ਰੀਦ ਨਹੀਂ ਕਰ ਰਹੀ ਹੈ।
Last Updated : Oct 5, 2020, 7:11 PM IST