thumbnail

By

Published : Feb 11, 2021, 6:01 PM IST

ETV Bharat / Videos

ਚੰਡੀਗੜ੍ਹ ਵਿਖੇ ਸ਼ਿਵ ਸੈਨਾ ਨੇ ਕਿਸਾਨਾਂ ਦੇ ਸਮਰਥਨ ’ਚ ਕੀਤਾ ਪ੍ਰਦਰਸ਼ਨ

ਪਿਛਲੇ ਕਾਫੀ ਸਮੇਂ ਤੋਂ ਕਿਸਾਨ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਆਪਣਾ ਸੰਘਰਸ਼ ਕਰ ਰਹੇ ਹਨ। ਕਿਸਾਨਾਂ ਦੇ ਸਮਰਥਨ ਚ ਪੰਜਾਬ ਦੇ ਵੱਖ ਵੱਖ ਥਾਵਾਂ ਤੇ ਧਰਨੇ ਪ੍ਰਦਰਸ਼ਨ ਤੇ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਇਸੇ ਦੇ ਚੱਲਦੇ ਸ਼ਿਵ ਸੈਨਾ ਬਾਲ ਠਾਕਰੇ ਦੇ ਪਾਰਟੀ ਵਰਕਰਜ਼ ਨੇ ਸੈਕਟਰ 27 ਵਿਖੇ ਕਿਸਾਨਾਂ ਦੇ ਸਮਰਥਨ ਚ ਪ੍ਰਦਰਸ਼ਨ ਕਰ ਕੇਂਦਰ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.