ਮੋਗਾ ਸਿਹਤ ਵਿਭਾਗ ਵੱਲੋਂ ਤਿਉਹਾਰਾਂ ਨੂੰ ਲੈ ਕੇ ਕੀਤੀ ਗਈ ਸਖ਼ਤੀ - ਮੋਗਾ ਸਿਹਤ ਅਧਿਕਾਰੀ
🎬 Watch Now: Feature Video
ਮੋਗਾ: ਤਿਉਹਾਰਾਂ ਦੇ ਸੀਜ਼ਨ ਨੂੰ ਲੈ ਕੇ ਸਿਹਤ ਵਿਭਾਗ ਸਖ਼ਤ ਕਦਮ ਚੁੱਕ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਮੋਗਾ ਸਿਹਤ ਵਿਭਾਗ ਦੇ ਅਧਿਕਾਰੀ ਰਵਿੰਦਰ ਪਾਲ ਨੇ ਕਿਹਾ ਕਿ ਅੱਜ ਅਸੀਂ ਮੋਗਾ ਦੇ ਹਲਵਾਈ ਡੇਅਰੀ ਵਾਲਿਆਂ ਦੇ ਸੈਂਪਲ ਲਏ ਹਨ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਅਸੀਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿਆਂਗੇ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਅਸੀਂ ਦੱਸ ਸੈਂਪਲ ਭਰੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਲਈ ਦੁਕਾਨਦਾਰ ਮਿਲਾਵਟ ਨਾ ਕਰੇ।