thumbnail

By

Published : May 21, 2021, 3:11 PM IST

ETV Bharat / Videos

ਮਾਨਸਾ ਵਿਖੇ ਕਾਂਗਰਸੀ ਆਗੂਆਂ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

ਮਾਨਸਾ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੱਦੇ ’ਤੇ ਸਾਰੇ ਜਿਲਿਆਂ ਦੀ ਤਰ੍ਹਾਂ ਮਾਨਸਾ ਜ਼ਿਲ੍ਹੇ ਚ ਵੀ ਸਾਬਕਾ ਪ੍ਰਧਾਨਮੰਤਰੀ ਰਾਜੀਵ ਗਾਂਧੀ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਮਨਜੀਤ ਸਿੰਘ ਅਚੇ ਜ਼ਿਲ੍ਹਾ ਪ੍ਰਧਾਨ ਡਾ. ਮਨੋਜ ਬਾਲਾ ਬਾਂਸਲ ਨੇ ਪਾਰਟੀ ਵਰਕਰਾਂ ਸਮੇਤ ਸ਼ਰਧਾਂਜਲੀ ਭੇਂਟ ਕੀਤੀ। ਨਾਲ ਹੀ ਸਾਬਕਾ ਪ੍ਰਧਾਨਮੰਤਰੀ ਰਾਜੀਵ ਗਾਂਧੀ ਨੂੰ ਯਾਦ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਦੇ ਲਈ ਮਾਸਕ ਵੀ ਵੰਡੇ। ਇਸ ਦੌਰਾਨ ਜਨਰਲ ਸਕੱਤਰ ਮਨਜੀਤ ਸਿੰਘ ਅਚੇ ਜ਼ਿਲ੍ਹਾ ਪ੍ਰਧਾਨ ਡਾ. ਮਨੋਜ ਬਾਲਾ ਬਾਂਸਲ ਨੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਦੇ ਲਈ ਜਰੂਰੀ ਸਾਵਧਾਨੀਆਂ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.