ਕੁੜੀ ਨਾਲ ਹੋਏ ਜਬਰ ਜਨਾਹ ਦੇ ਰੋਸ 'ਚ ਸਮੂਹ ਸਮਾਜ ਸੇਵੀ ਸੰਸਥਾਵਾਂ ਨੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਕੀਤੀ ਮੰਗ - social organizations demanded punishment for the culprits
🎬 Watch Now: Feature Video
ਫ਼ਰੀਦਕੋਟ: ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਇੱਕ ਦਲਿਤ ਕੁੜੀ ਨਾਲ ਹੋਏ ਜਬਰ ਜਨਾਹ ਦੇ ਰੋਸ ਵਿੱਚ ਫਰੀਦਕੋਟ ਵਿਚ ਸ਼ਹਿਰ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ ਨੇ ਜਿਥੇ ਮਰਹੂਮ ਪੀੜਤਾ ਨੂੰ ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀ ਭੇਂਟ ਕੀਤੀ ਉੱਥੇ ਹੀ ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੂੰ ਮੰਗ ਕੀਤੀ ਕਿ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇ।