thumbnail

By

Published : Mar 21, 2020, 5:29 PM IST

ETV Bharat / Videos

ਕੋਰੋਨਾ ਵਾਇਰਸ ਕਾਰਨ ਛੋਟੇ ਵਪਾਰੀਆਂ ਨੂੰ ਪੈ ਰਿਹਾ ਘਾਟਾ

ਕੋਰੋਨਾ ਵਾਇਰਸ ਦਾ ਅਸਰ ਪੰਜਾਬ ਦੇ ਜਲੰਧਰ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਵਾਇਰਸ ਕਾਰਨ ਛੋਟੇ ਕਾਰੋਬਾਰੀਆਂ ਦੇ ਕੰਮ 'ਤੇ ਬਹੁਤ ਪ੍ਰਭਾਵ ਪੈ ਰਿਹਾ ਹੈ। ਜਲੰਧਰ ਦੇ ਚਿਕਨ ਵਾਲਿਆਂ ਦਾ ਕਹਿਣਾ ਹੈ ਕਿ ਇਸ ਮਹਾਂਮਾਰੀ ਦੇ ਚੱਲਦਿਆਂ ਉਨ੍ਹਾਂ ਦੀ ਦੁਕਾਨ 'ਤੇ ਕੋਈ ਚਿਕਨ ਲੈਣ ਨਹੀਂ ਆ ਰਿਹਾ ਤੇ ਉਹ ਆਪਣੀ ਦੁਕਾਨ ਸਵੇਰ ਤੋਂ ਸ਼ਾਮ ਤੱਕ ਖੁੱਲ੍ਹੀ ਰੱਖਦੇ ਹਨ। ਉਨ੍ਹਾਂ ਦੀ ਦੁਕਾਨ 'ਤੇ ਕੋਈ ਗਾਹਕ ਨਾ ਆਉਣ ਕਾਰਨ ਉਨ੍ਹਾਂ ਨੂੰ ਕਾਫੀ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੀ ਆਰਥਿਕ ਸਥਿਤੀ ਵਿਗੜ ਗਈ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.