thumbnail

By

Published : Mar 21, 2021, 10:02 PM IST

ETV Bharat / Videos

ਤਲਵੰਡੀ ਸਾਬੋ ’ਚ ਪ੍ਰਸ਼ਾਸ਼ਨ ਨੇ ਕੋਰੋਨਾ ਟੈਸਟਾਂ ਦੀ ਗਿਣਤੀ ’ਚ ਕੀਤਾ ਗਿਆ ਵਾਧਾ

ਬਠਿੰਡਾ: ਪੰਜਾਬ ’ਚ ਕੋਰੋਨਾ ਮਰੀਜ਼ਾਂ ਦੀ ਲਗਾਤਾਰ ਵੱਧ ਰਹੀ ਗਿਣਤੀ ਨੂੰ ਦੇਖਦਿਆਂ ਸਿਹਤ ਵਿਭਾਗ ਦੀਆਂ ਹਦਾਇਤਾਂ ’ਤੇ ਤਲਵੰਡੀ ਸਾਬੋ ਵਿਖੇ ਕੋਰੋਨਾ ਟੈਸਟਾਂ ਦੀ ਗਿਣਤੀ ’ਚ ਵਾਧਾ ਕਰ ਦਿੱਤਾ ਗਿਆ ਹੈ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਜਿਆਦਾਤਰ ਸਕੂਲੀ ਬੱਚਿਆਂ ਦੇ ਕੋਰੋਨਾ ਪੌਜ਼ਿਟਿਵ ਆਉਣ ਦੇ ਮੱਦੇਨਜ਼ਰ ਸਕੂਲਾਂ ਵਿੱਚ ਜਾ ਕੇ ਵੀ ਬੱਚਿਆਂ ਦੇ ਸੈਂਪਲ ਲਏ ਜਾ ਰਹੇ ਹਨ ਉੱਥੇ ਹੀ ਹਸਪਤਾਲ ਵਿੱਚ ਵੀ ਕੋਰੋਨਾ ਟੈਸਟਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਸਿਹਤ ਅਧਿਕਾਰੀਆਂ ਮੁਤਾਬਿਕ ਕੋਰੋਨਾ ਟੈਸਟਾਂ ਦੇ ਨਾਲ ਨਾਲ ਕੋਵਿਡ ਵੈਕਸੀਨ ਵੀ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਕੋਵਿਡ ਵੈਕਸੀਨ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.