ਲੁਧਿਆਣਾ 'ਚ ਦੂਜੇ ਪੜਾਅ ਤਹਿਤ ਮੰਤਰੀ ਭਾਰਤ ਭੂਸ਼ਣ ਨੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ

🎬 Watch Now: Feature Video

thumbnail

By

Published : Dec 19, 2020, 5:26 PM IST

ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਸਕੀਮ ਦੇ ਤਹਿਤ ਅੱਜ ਦੂਜੇ ਪੜਾਅ 'ਚ ਲੁਧਿਆਣਾ ਵਿਖੇ ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ। ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਹ ਮੋਬਾਈਲ ਦਿੰਤੇ ਗਏ, ਇਸ ਦੌਰਾਨ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵੀ ਮੌਜ਼ੂਦ ਰਹੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਮੌਕੇ ਵੀਡੀਓ ਕਾਨਫ਼ਰੰਸ ਰਾਹੀਂ ਹਾਜ਼ਰੀ ਲਗਵਾਈ। ਮੰਤਰੀ ਆਸ਼ੂ ਨੇ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਦੇ ਵਿੱਚ ਦੂਜੇ ਪੜਾਅ ਤਹਿਤ ਇਹ ਮੋਬਾਈਲ ਫੋਨ ਦਿੱਤੇ ਗਏ ਹਨ ਹੁਣ ਤੱਕ ਲੁਧਿਆਣਾ 'ਚ 11 ਹਜ਼ਾਰ 609 ਦੇ ਵਿਦਿਆਰਥੀਆਂ ਨੂੰ ਮੋਬਾਇਲ ਫੋਨ ਦਿੱਤੇ ਜਾਣਗੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.