NDRF ਵਿੱਚ ਧੂਮਧਾਮ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ - ਬਠਿੰਡਾ
🎬 Watch Now: Feature Video
ਬਠਿੰਡਾ: NDRF ਵਿੱਚ ਧੂਮਧਾਮ ਨਾਲ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਤੇ ਜਵਾਨਾਂ ਨੇ ਖ਼ੂਨਦਾਨ ਕੀਤਾ। ਕਮਾਂਡੈਂਟ ਰਵੀ ਕੁਮਾਰ ਨੇ ਕਿਹਾ ਕਿ ਅਸੀਂ ਉਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਨੂੰ ਨਹੀਂ ਭੁੱਲ ਸਕਦੇ ਜਿਨ੍ਹਾਂ ਕਰਕੇ ਅੱਜ ਅਸੀਂ ਆਜ਼ਾਦ ਸਾਹ ਲੈ ਰਹੇ ਹਾਂ ਕੈਂਪਸ ਦੇ ਵਿੱਚ ਕਈ ਪ੍ਰਕਾਰ ਦੀ ਖੇਡਾਂ ਦਾ ਵੀ ਆਯੋਜਨ ਕੀਤਾ ਗਿਆ ਜਿਸ ਵਿੱਚ ਸਲਾਈ ਰੇਸ ਤੋਂ ਇਲਾਵਾ ਨਿੰਬੂ ਰੇਸ, ਮਟਕਾ ਰੇਸ, ਬੋਰੀ ਰੇਸ ਤੋਂ ਇਲਾਵਾ ਰੱਸਾਕੱਸੀ ਦਾ ਆਯੋਜਨ ਕੀਤਾ ਗਿਆ।