ਪੰਜਾਬ ਵਿੱਚ ਮੀਂਹ ਸਬੰਧੀ ਮੌਨਸੂਨ ਵਿਭਾਗ ਦੇ ਮਾਹਿਰ ਨੇ ਦਿੱਤੀ ਜਾਣਕਾਰੀ - ਮੌਨਸੂਨ ਦੀ ਰਵਾਨਗੀ
🎬 Watch Now: Feature Video
ਚੰਡੀਗੜ੍ਹ: ਪੰਜਾਬ ਵਿੱਚ ਹੁਣ ਮੀਂਹ ਵੇਖਣ ਨੂੰ ਨਹੀਂ ਮਿਲ ਸਕਦਾ। ਇਸ ਦੀ ਜਾਣਕਾਰੀ ਮੌਸਮ ਵਿਭਾਗ ਦੇ ਨਿਰਦੇਸ਼ਕ ਸੁਰਿੰਦਰ ਪਾਲ ਨੇ ਦਿੱਤੀ। ਸੁਰਿੰਦਰ ਪਾਲ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਮੌਨਸੂਨ ਦੀ ਰਵਾਨਗੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲਗਾਤਾਰ ਮੌਸਮ ਵਿੱਚ ਅਜਿਹੀ ਹੀ ਗਿਰਾਵਟ ਵੇਖਣ ਨੂੰ ਮਿਲੇਗੀ ਹਾਲਾਂਕਿ ਜਾਂਦੇ ਮੌਨਸੂਨ ਵਿੱਚ ਕਿਤੇ-ਕਿਤੇ ਮੀਂਹ ਪੈ ਰਿਹਾ ਹੈ ਜਿਸ ਕਰਕੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਮੌਸਮ ਠੰਡਾ ਹੈ ਤੇ ਅੱਗੇ ਵੀ ਅਜਿਹਾ ਹੀ ਬਣਿਆ ਰਹਿਣ ਦਾ ਅਨੁਮਾਨ ਹੈ।