ਸਥਾਨਕ ਚੋਣਾਂ ਨੂੰ ਲੈ ਕੇ ਸਿਆਸੀ ਧਿਰਾਂ ਨਾਲ ਤਿੱਖੀ ਤਕਰਾਰ - ਈਟੀਵੀ ਭਾਰਤ ਨੇ ਡਿਬੇਟ ਕੀਤੀ
🎬 Watch Now: Feature Video
ਚੰਡੀਗੜ੍ਹ: ਅੱਜ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਵੋਟਾਂ ਪੈ ਰਹੀਆਂ ਹਨ। ਪੰਜਾਬ ਦੇ ਮੁੱਦਿਆਂ ਸਣੇ ਮੋਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਧਿਰਾਂ ਨਾਲ ਈਟੀਵੀ ਭਾਰਤ ਨੇ ਡਿਬੇਟ ਕੀਤੀ ਗਈ, ਜਿਸ ਦੌਰਾਨ ਹਰ ਸਿਆਸੀ ਧਿਰ ਦੇ ਬੁਲਾਰੇ ਨੇ ਆਪਣੀ ਪਾਰਟੀ ਦਾ ਪੱਖ ਰੱਖਿਆ।