550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਅੱਜ ਪਹੁੰਚੇਗਾ ਫ਼ਰੀਦਕੋਟ

By

Published : Oct 29, 2019, 10:50 AM IST

thumbnail
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਪਾਕਿਸਤਾਨ ਦੇ ਸੂਬਾ ਪੰਜਾਬ ਦੇ ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਸੀ। ਇਹ ਕੌਮਾਂਤਰੀ ਨਗਰ ਕੀਰਤਨ ਭਾਰਤ ਦੇ 17 ਸੂਬਿਆਂ ਵਿੱਚ ਸੰਗਤਾਂ ਨੂੰ ਨਿਹਾਲ ਕਰਦਾ ਹੋਇਆ ਮੁੜ ਚੜ੍ਹਦੇ ਪੰਜਾਬ ਦੀ ਧਰਤੀ 'ਤੇ ਆ ਪਹੁੰਚਿਆ ਹੈ। 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮੋਗਾ ਪਹੁੰਚਣ ਤੋਂ ਬਾਅਦ ਇਹ ਨਗਰ ਕੀਰਤਨ ਸੰਗਤ ਨੂੰ ਦਰਸ਼ਨਾਂ ਨਾਲ ਨਿਹਾਲ ਕਰਦਾ ਹੋਇਆ ਅਗਲੇ ਪੜਾਅ ਵੱਲ ਵੱਧ ਗਿਆ ਹੈ। ਨਗਰ ਕੀਰਤਨ ਦੇ ਦਰਸ਼ਨਾਂ ਲਈ ਦੂਰ ਦੁਰਾਡੇ ਤੋਂ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ ਅਤੇ ਨਗਰ ਕੀਰਤਨ ਨੂੰ ਬਹੁਤ ਹੀ ਸ਼ਰਧਾ ਭਾਵਨਾ ਮੋਗਾ ਤੋਂ ਆਪਣੇ ਅਗਲੇ ਪੜਾਅ ਫ਼ਰੀਦਕੋਟ ਲਈ ਰਵਾਨਾ ਹੋ ਚੁੱਕਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.