ਵਿਧਾਨ ਸਭਾ ਦੇ ਮਤੇ ਨੂੰ ਕੇਂਦਰ ਕੋਲ ਨਾ ਭੇਜਣਾ ਮੰਦਭਾਗਾ: ਹਰਪਾਲ ਚੀਮਾ - ਹਰਪਾਲ ਸਿੰਘ ਚੀਮਾ
🎬 Watch Now: Feature Video
ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਪੰਜਾਬ ਵਿਧਾਨ ਸਭਾ ਵੱਲੋਂ ਪਹਿਲਾਂ ਖੇਤੀ ਆਰਡੀਨੈਂਸਾਂ ਵਿਰੁੱਧ ਪਾਸ ਮਤੇ ਨੂੰ ਕੇਂਦਰ ਕੋਲ ਨਾ ਭੇਜਣ ਦਾ ਮੁੱਦਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਨੂੰ ਕਰੜੇ ਹੱਥੀਂ ਲਿਆ ਹੈ।