ਆਪ ਦੀ ਸਰਕਾਰ ਆਉਣ ’ਤੇ ਗਰੀਬਾਂ ਦੇ ਬਿਜਲੀ ਦੇ ਬਿੱਲ ਮੁਆਫ- ਜਗਦੀਪ ਸਿੰਘ ਸੰਧੂ - ਸਰਕਾਰ ਗਰੀਬਾਂ ਨੂੰ ਲੱਖਾਂ ਰੁਪਏ ਦੇ ਬਿੱਲ ਭੇਜ ਰਹੀ
🎬 Watch Now: Feature Video

ਕੈਪਟਨ ਸਰਕਾਰ ਗਰੀਬਾਂ ਨੂੰ ਲੱਖਾਂ ਰੁਪਏ ਦੇ ਬਿੱਲ ਭੇਜ ਰਹੀ ਹੈ ਪਰ ਗਰੀਬ ਪਰਿਵਾਰ ਇੰਨ੍ਹਾ ਜਿਆਦਾ ਬਿੱਲ ਕਿੱਥੋਂ ਭਰਨਗੇ। ਪਹਿਲਾਂ ਹੀ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਬੜੀ ਮੁਸ਼ਕਿਲ ਨਾਲ ਚਲਦਾ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਇਨ੍ਹਾਂ ਗੱਲਾਂ ਦੀ ਪਰਵਾਹ ਨਹੀਂ ਕਰਦੇ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਦਿੱਲੀ ਚ ਜੇਕਰ ਕੇਜਰੀਵਾਲ ਵੱਲੋਂ ਮੁਫ਼ਤ ਬਿਜਲੀ ਦਿੱਤੀ ਜਾ ਸਕਦੀ ਹੈ ਤਾਂ ਪੰਜਾਬ ਵਿੱਚ ਕਿਉਂ ਨਹੀਂ ਦਿੱਤੀ ਜਾ ਸਕਦੀ