ਜਲਾਲਬਾਦ: ਸ੍ਰੀ ਹਜ਼ੂਰ ਸਾਹਿਬ ਤੋਂ ਆਏ 9 ਯਾਤਰੀਆਂ ਦੇ ਕੋਰੋਨਾ ਟੈਸਟ ਲਈ ਲਏ ਗਏ ਨਮੂਨੇ

By

Published : Apr 30, 2020, 12:07 PM IST

thumbnail
ਜਲਾਲਾਬਾਦ : ਸ੍ਰੀ ਹਜ਼ੂਰ ਸਾਹਿਬ ਤੋਂ ਆਈ ਸੰਗਤ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ। ਜਲਾਲਾਬਾਦ ਵਿੱਚ 9 ਯਾਤਰੀ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਪਰਤੇ ਹਨ। ਇਨ੍ਹਾਂ ਸਾਰਿਆਂ ਨੂੰ ਹੀ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ। ਇਨ੍ਹਾਂ ਸਾਰੇ ਹੀ ਯਾਤਰੀਆਂ ਦੇ ਕੋਰੋਨਾ ਵਾਇਰਸ ਦੇ ਟੈਸਟ ਲਈ ਨਮੂਨੇ ਲਏ ਗਏ ਹਨ। ਇਸ ਦੀ ਜਾਣਕਾਰੀ ਐੱਸਐੱਮਓ ਡਾਕਟਰ ਅੰਕੁਰ ਉੱਪਲ ਨੇ ਮੀਡੀਆ ਨਾਲ ਸਾਂਝੀ ਕੀਤੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.