ਕੋਰੋਨਾ ਵਾਇਰਸ: ਸਰਕਾਰ ਦੇ ਆਦੇਸ਼ਾਂ ਤੋਂ ਬਾਅਦ ਜਲੰਧਰ ਬੱਸ ਸਟੈਂਡ ਪੂਰੀ ਤਰ੍ਹਾਂ ਰਿਹਾ ਬੰਦ - ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ

🎬 Watch Now: Feature Video

thumbnail

By

Published : Mar 21, 2020, 9:18 PM IST

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 21 ਮਾਰਚ ਨੂੰ ਸਰਕਾਰੀ ਅਤੇ ਗ਼ੈਰ-ਸਰਕਾਰੀ ਬੱਸਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਸੀ, ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਜਲੰਧਰ ਬੱਸ ਸਟੈਂਡ ਪੂਰੀ ਤਰ੍ਹਾਂ ਬੰਦ ਰਿਹਾ। ਜਲੰਧਰ ਬੱਸ ਅੱਡੇ ਦੇ ਇੰਚਾਰਜ ਵੇਦ ਪ੍ਰਕਾਸ਼ ਨੇ ਦੱਸਿਆ ਕਿ ਸਰਕਾਰ ਦੇ ਆਦੇਸ਼ਾਂ ਦਾ ਪਾਲਣ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦੇ ਜਲੰਧਰ ਦੇ ਬੱਸ ਅੱਡੇ ਤੋਂ ਕੋਈ ਵੀ ਬੱਸ ਚਲਾਈ ਨਹੀਂ ਗਈ। ਉੱਥੇ ਹੀ ਬੱਸਾਂ ਨਾ ਚੱਲਣ ਕਾਰਨ ਕੁਝ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪਿਆ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.