ਕੋਵਿਡ-19: ਜਲੰਧਰ ਦੇ ਡੀਸੀ ਨੇ ਲੋਕਾਂ ਨੂੰ ਕੀਤੀ ਅਪੀਲ - ਜਲੰਧਰ ਤੋਂ ਖ਼ਬਰ
🎬 Watch Now: Feature Video
ਕੋਰੋਨਾ ਵਾਇਰਸ ਕਾਰਨ ਦੁਨੀਆ ਭਰ ਵਿੱਚ 31 ਮਾਰਚ ਤੱਕ ਕਰਫ਼ਿਊ ਲਗਾਇਆ ਗਿਆ ਹੈ, ਜਿਸ ਦੇ ਚਲਦਿਆਂ ਜਲੰਧਰ ਪ੍ਰਸ਼ਾਸਨ ਨੇ ਲੋਕਾਂ ਦੀ ਸਹੂਲਤ ਨੂੰ ਮੱਦੇਨਜ਼ਰ ਰੱਖਦੇ ਹੋਏ ਉਨ੍ਹਾਂ ਦੇ ਘਰਾਂ ਵਿੱਚ ਜ਼ਰੂਰਤ ਦਾ ਸਾਰਾ ਸਮਾਨ ਪਹੁੰਚਾਉਣ ਦਾ ਜਿਮਾ ਚੁੱਕਿਆ ਹੈ। ਇਸੇ ਦੌਰਾਨ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਬੇਨਤੀ ਹੈ ਕਿ ਉਹ ਆਪਣੇ ਆਪਣੇ ਘਰਾਂ ਵਿੱਚ ਹੀ ਰਹਿਣ।