ਜਲੰਧਰ ਪੁਲਿਸ ਨੇ 11 ਨਜਾਇਜ਼ ਸ਼ਰਾਬ ਦੀਆਂ ਪੇਟੀਆਂ ਸਮੇਤ ਇੱਕ ਵਿਅਕਤੀ ਕੀਤਾ ਕਾਬੂ - Based on confidential information
🎬 Watch Now: Feature Video
ਜਲੰਧਰ ਦੇ ਸਰਜੀਕਲ ਕੰਪਲੈਕਸ ਵਿੱਚ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਨਾਕਾਬੰਦੀ ਦੌਰਾਨ ਨਜਾਇਜ਼ ਸ਼ਰਾਬ ਦੀਆਂ ਪੇਟੀਆਂ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਹਿਚਾਣ ਜਤਿੰਦਰ ਕੁਮਾਰ ਉਰਫ ਡਿਪਟੀ ਮਹਿੰਦਰੂ ਰੁਮਾਲਾ ਮੌਲਦੇ ਵਜੋਂ ਹੋਈ ਹੈ। ਮੁਲਜ਼ਮ ਪਹਿਲਾਂ ਵੀ ਸ਼ਰਾਬ ਦੀ ਤਸਕਰੀ ਦਾ ਕਾਰੋਬਾਰ ਕਰਦਾ ਸੀ। ਪੁਲਿਸ ਨੰ ਗ੍ਰਿਫ਼ਤਾਰ ਕਰ ਐਕਸਾਈਜ਼ ਐਕਟ ਦੇ ਤਹਿਤ ਮਾਮਲਾ ਦਰਜ ਕਰ ਦਿੱਤਾ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।