ਲੌਕਡਾਊਨ ਦੌਰਾਨ ਸ਼ਰਾਬ ਪੀਂਦੇ ਜਲੰਧਰ ਪੁਲਿਸ ਨੇ ਕੀਤੇ ਕਾਬੂ

By

Published : May 25, 2021, 12:03 PM IST

thumbnail
ਜਲੰਧਰ: ਕੋਰੋਨਾ ਕਾਰਨ ਪ੍ਰਸ਼ਾਸਨ ਵੱਲੋਂ ਸਵੇਰੇ 9 ਤੋਂ ਲੈ ਕੇ ਸ਼ਾਮ 5 ਵਜੇ ਤੱਕ ਦੁਕਾਨਾਂ ਖੋਲ੍ਹਣ ਦਾ ਸਮਾਂ ਦਿੱਤਾ ਗਿਆ ਹੈ ਅਤੇ ਉਸ ਤੋਂ ਬਾਅਦ ਸਾਰੀਆਂ ਦੁਕਾਨਾਂ ਬੰਦ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਲੇਕਿਨ ਫਿਰ ਵੀ ਕੁਝ ਲੋਕ ਸਰਕਾਰ ਦੇ ਇਨ੍ਹਾਂ ਆਦੇਸ਼ਾਂ ਨੂੰ ਠੇਂਗਾ ਦਿਖਾਉਂਦੇ ਹੋਏ ਨਜ਼ਰ ਆਏ ਅਤੇ ਸ਼ਾਮ ਦੇ ਪੰਜ ਵਜੇ ਤੋਂ ਬਾਅਦ ਦੁਕਾਨਾਂ ਖੋਲ੍ਹ ਕੇ ਬੈਠੇ ਹੋਏ ਦਿਖਾਈ ਦਿੱਤੇ। ਜੇਕਰ ਗੱਲ ਕਰੀਏ ਅਹਾਤਿਆਂ ਵਿੱਚ ਬੈਠ ਕੇ ਕੁਝ ਲੋਕ ਸ਼ਰਾਬ ਪੀ ਰਹੇ ਸਨ, ਜਿਸ ਨੂੰ ਦੇਖਦੇ ਹੋਏ ਏਸੀਪੀ ਨਾਰਥ ਸੁਖਜਿੰਦਰ ਸਿੰਘ ਵੱਲੋਂ ਮੌਕੇ ’ਤੇ ਕਾਰਵਾਈ ਕੀਤੀ ਗਈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.