ਜਲੰਧਰ: ਪੁਲਿਸ ਮੁਲਾਜ਼ਮਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਉਣ ਤੋਂ ਬਾਅਦ ਥਾਣਾ 2 ਦਿਨਾਂ ਲਈ ਕੀਤਾ ਬੰਦ - ਜਲੰਧਰ ਕੋਰੋਨਾਵਾਇਰਸ ਕੇਸ
🎬 Watch Now: Feature Video
ਜਲੰਧਰ: ਬੀਤੇ ਦਿਨ ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 4 ਦੇ ਦੋ ਪੁਲਿਸ ਮੁਲਾਜ਼ਮਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਉਣ ਤੋਂ ਬਾਅਦ ਜਲੰਧਰ ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਨੇ ਥਾਣੇ ਨੂੰ ਦੋ ਦਿਨਾਂ ਲਈ ਬੰਦ ਕਰ ਦਿੱਤਾ ਹੈ ਅਤੇ ਥਾਣਾ ਡਿਵੀਜ਼ਨ ਨੰਬਰ ਚਾਰ ਦੇ ਕੰਮ ਹੁਣ ਸੁਵਿਧਾ ਕੇਂਦਰ ਵਿੱਚ ਹੋਣਗੇ।