ਅੱਜ ਤੋਂ ਜਲਿਆਂਵਾਲਾ ਬਾਗ਼ ਬੰਦ - jallianwala bagh to remain close
🎬 Watch Now: Feature Video

ਅੰਮ੍ਰਿਤਸਰ: ਸ਼ਹੀਦਾਂ ਦੀ ਯਾਦਗਾਰ ਜਲਿਆਂਵਾਲਾ ਬਾਗ ਪਹਿਲੀ ਵਾਰ ਸੈਲਾਨੀਆਂ ਲਈ ਬੰਦ ਕੀਤਾ ਗਿਆ ਹੈ। ਜਲ੍ਹਿਆਂਵਾਲਾ ਬਾਗ਼ ਨੂੰ 15 ਫਰਵਰੀ ਤੋਂ 12 ਅਪ੍ਰੈਲ ਤੱਕ ਬੰਦ ਰੱਖਿਆ ਜਾਵੇਗਾ। ਇਸ ਬਾਰੇ ਪਹਿਲਾਂ ਤੋਂ ਹੀ ਨੋਟਿਸ ਲਗਾਇਆ ਗਿਆ ਸੀ ਜਿਸਦੇ ਚਲਦੇ ਇਸ ਨੂੰ ਸ਼ਨੀਵਾਰ ਤੋਂ ਬੰਦ ਕਰ ਦਿੱਤਾ ਗਿਆ ਹੈ। ਦਰਅਸਲ, ਜਲਿਆਂਵਾਲਾ ਬਾਗ਼ ਦੇ ਨਵੀਨੀਕਰਣ ਲਈ ਉਸਾਰੀ ਦਾ ਕੰਮ ਚੱਲ ਰਿਹਾ ਹੈ। 12 ਅਪ੍ਰੈਲ 2020 ਨੂੰ ਸ਼ਤਾਬਦੀ ਸਮਾਰੋਹ ਦੇ ਮੱਦੇਨਜ਼ਰ ਇਸ ਪਾਰਕ ਨੂੰ ਨਵਾਂ ਰੂਪ ਦਿੱਤਾ ਜਾਵੇਗਾ।