ਜਲੰਧਰ ਦੇ ਡੀਸੀ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਗਣਤੰਤਰ ਦਿਵਸ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ - jalandhar latest news
🎬 Watch Now: Feature Video
ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਗਣਤੰਤਰ ਦਿਵਸ ਸਮਾਗਮ ਲਈ ਸ਼ੁੱਕਰਵਾਰ ਨੂੰ ਰਿਹਾਸਲ ਕੀਤੀ ਗਈ, ਜਿਸ 'ਚ ਡੀ.ਸੀ ਵਰਿੰਦਰ ਕੁਮਾਰ ਸ਼ਰਮਾ ਨੇ ਸ਼ਿਰਕਤ ਕੀਤੀ। ਉਨ੍ਹਾਂ ਗਣਤੰਤਰ ਦਿਵਸ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਰਿਹਰਸਲ 'ਚ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ।