ਕਿਸਾਨਾਂ ਦੇ ਸਮਰਥਨ 'ਚ ਮੁਸਲਿਮ ਭਾਈਚਾਰੇ ਦਾ ਦਿੱਲੀ ਲਈ ਜਥਾ ਰਵਾਨਾ

🎬 Watch Now: Feature Video

thumbnail
ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਜਿਥੇ ਵੱਖ-ਵੱਖ ਜਥੇਬੰਦੀਆਂ ਦਿੱਲੀ ਵਿੱਚ ਸੰਘਰਸ਼ ਕਰ ਰਹੀਆਂ ਹਨ ਉੱਥੇ ਹੀ ਮੁਸਲਿਮ ਫਰੰਟ ਦਾ ਜਥਾ ਮਾਨਸਾ ਤੋਂ ਦਿੱਲੀ ਦੇ ਲਈ ਅਚਾਰ ਮੋਫਰ ਪੰਜਾਬ ਪ੍ਰਧਾਨ ਦੀ ਅਗਵਾਈ ਵਿੱਚ ਰਵਾਨਾ ਹੋਇਆ ਹੈ। ਅਚਾਰ ਮੋਫਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖ਼ੇਤੀ ਕਾਨੂੰਨ ਕਿਸਾਨ ਮਜ਼ਦੂਰ ਤੇ ਵਪਾਰੀ ਵਰਗ ਦੇ ਲਈ ਮਾਰੂ ਹਨ ਜਿਸ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦੀ ਹਮਾਇਤ ਉੱਤੇ ਉਹ ਦਿੱਲੀ ਲਈ ਰਵਾਨਾ ਹੋਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.