thumbnail

By

Published : Oct 28, 2019, 6:34 PM IST

ETV Bharat / Videos

ਕਮਲ ਸ਼ਰਮਾ ਦਾ ਹੋਇਆ ਅੰਤਿਮ ਸਸਕਾਰ, ਪੁੱਜੀਆਂ ਵੱਡੀਆਂ ਸਿਆਸੀ ਹਸਤੀਆਂ

ਸਾਬਕਾ ਭਾਜਪਾ ਸੂਬਾ ਪ੍ਰਧਾਨ ਕਮਲ ਸ਼ਰਮਾ ਦਾ ਅੰਤਿਮ ਸਸਕਾਰ ਫਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨ ਘਾਟ ਵਿੱਚ ਕੀਤਾ ਗਿਆ। ਇਸ ਮੌਕੇੇ ਵੱਡੀਆਂ ਸਿਆਸੀ ਹਸਤੀਆਂ ਪਹੁੰਚੀਆਂ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਸੰਸਦ ਸੋਮ ਪ੍ਰਕਾਸ਼, ਭਾਜਪਾ ਆਗੂ ਵਿਜੇ ਸਾਂਪਲਾ ਵੀ ਮੌਜੂਦ ਸਨ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪਾਰਟੀ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.