ਕਰਤਾਰਪੁਰ ਕੋਰੀਡੋਰ ਜਲਦ ਖੋਲ੍ਹਿਆ ਜਾਵੇ: ਗੁਰਿੰਦਰ ਸਿੰਘ ਬਾਜਵਾ
🎬 Watch Now: Feature Video
ਗੁਰਦਾਸਪੁਰ: ਕੋਰੋਨਾ ਮਹਾਂਮਾਰੀ ਕਾਰਨ ਭਾਰਤ ਸਰਕਾਰ ਵੱਲੋਂ 16 ਮਾਰਚ 2020 ਤੋਂ ਕਰਤਾਰਪੁਰ ਲਾਂਘਾ ਬੰਦ ਕਰਨ ਦਾ ਫੈਸਲਾ ਲਿਆ ਗਿਆ ਜੋ ਅੱਜ ਤਕ ਲਾਗੂ ਹੈ। ਉੱਥੇ ਹੀ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਆਗੂ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਲਾਂਘਾ ਖੋਲਣ ਦੀ ਪਹਿਲ ਕੀਤੀ ਹੈ ਪਰ ਭਾਰਤ ਸਰਕਾਰ ਵੱਲੋਂ ਕੋਈ ਵੀ ਫੈਸਲਾ ਨਹੀਂ ਲਿਆ ਜਾ ਰਿਹਾ। ਉਨ੍ਹਾਂ ਸਰਕਾਰ ਨੂੰ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਹੈ।