ਖੰਨਾ: ਸਬਜ਼ੀ ਮੰਡੀ 'ਚ ਸ਼ਰੇਆਮ ਉਡ ਰਹੀਆਂ ਕਰਫਿਊ ਦੀਆਂ ਧੱਜੀਆਂ - ਲੁਧਿਆਣਾ ਨਿਊਜ਼ ਅਪਡੇਟ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-6657579-thumbnail-3x2-ldh1.jpg)
ਖੰਨਾ: ਕੋਰੋਨਾ ਵਾਇਰਸ ਦੇ ਸੰਕਟ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਕਰਫਿਊ ਲਗਾਇਆ ਗਿਆ ਹੈ। ਸਿਹਤ ਮਾਹਰਾਂ ਤੇ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਵਾਰ-ਵਾਰ ਭੀੜ 'ਚ ਨਾ ਜਾਣ, ਘਰੋਂ ਬਾਹਰ ਨਾ ਨਿਕਲਣ ਦੀ ਹਿਦਾਇਤਾਂ ਦਿੱਤੀਆਂ ਗਈਆਂ ਹਨ, ਪਰ ਖੰਨਾ ਦੀ ਸਬਜ਼ੀ ਮੰਡੀ 'ਚ ਲੋਕ ਸਰੇਆਮ ਕਰਫਿਊ ਦੀ ਉਲੰਘਣਾ ਕਰਦੇ ਨਜ਼ਰ ਆਏ। ਇਥੇ ਵੱਡੀ ਗਿਣਤੀ 'ਚ ਲੋਕ ਸਬਜ਼ੀਆਂ ਦੀ ਖ਼ਰੀਦਦਾਰੀ ਕਰਨ ਆਏ। ਮੰਡੀ ਪ੍ਰਸ਼ਾਸਨ ਵੱਲੋਂ ਵਾਰ-ਵਾਰ ਕਹਿਣ 'ਤੇ ਵੀ ਲੋਕ ਸੋਸ਼ਲ ਡਿਸਟੈਂਸ ਤੋਂ ਗੁਰੇਜ਼ ਕਰ ਰਹੇ ਸਨ।