ਕਿਰਨ ਖੇਰ ਨੇ ਵਾਲੀਬਾਲ ਅਤੇ ਬਾਸਕਟਬਾਲ ਕੋਰਟ ਦਾ ਕੀਤਾ ਉਦਘਾਟਨ
🎬 Watch Now: Feature Video
ਚੰਡੀਗੜ੍ਹ: ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਸਰਕਾਰੀ ਮਾਡਲ ਹਾਈ ਸਕੂਲ ਸੈਕਟਰ 45 'ਚ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਚੰਡੀਗੜ੍ਹ ਐਮ ਪੀ ਕਿਰਨ ਖੇਰ ਅਤੇ ਹੋਰ ਪਤਵੰਤਿਆਂ ਨੇ ਪ੍ਰੋਗਰਾਮ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ ਤੇ 32 ਲੱਖ ਦੀ ਲਾਗਤ ਨਾਲ ਬਣੇ ਵਾਲੀਬਾਲ ਅਤੇ ਬਾਸਕਟਬਾਲ ਕੋਰਟ ਦਾ ਉਦਘਾਟਨ ਐੱਮ ਪੀ ਕਿਰਨ ਖੇਰ ਵੱਲੋਂ ਕੀਤਾ ਗਿਆ।